ਵਾਹਿਗੁਰੂ ਜੀ ਕਾ ਖਾਲਸਾ॥
ਵਾਹਿਗੁਰੂ ਜੀ ਕੀ ਫਤਿਹ॥
ਸਾਹਿਬ ਏ ਕਮਾਲ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ ਸਮੂਹ ਖਾਲਸਾ ਪੰਥ ਨੂੰ ਵਧਾਈਆਂ ਹੋਵਣ ਜੀ
ਗਗਨ ਦਮਾਮਾ ਬਾਜਿਉ ਪਰਿੳ ਨੀਸਾਨੈ ਘਾਉ॥
ਖੇਤੁ ਜੁ ਮਾਂਡਿੳ ਸੂਰਮਾ ਅਬ ਜੁਝਨ ਕੋ ਦਾਉ॥
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤੁ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ॥
https://www.facebook.com/video.php?v=1031467086869884&set=vb.231742020175732&type=2&theater