Punjabi - Christ Amar Dev Ji stresses that Mammon worshippers waste their Gift of human birth whilst the pre-destined sing His praises and attain Rest.

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ {ਪੰਨਾ 649}

My ebook has been published by Kindle. ASIN: B01AVLC9WO
In Jesus, we are to be solitary Royal Priests.
http://www.nijjhar.webspace.virginmedia.com/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.nijjhar.webspace.virginmedia.com/seedterr.htm
http://www.nijjhar.webspace.virginmedia.com/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.nijjhar.webspace.virginmedia.com/johnsig.docx
Please print these pages to understand Baani as well:-
Punjabi Book:-
http://www.nijjhar.webspace.virginmedia.com/pbook.htm
http://www.nijjhar.webspace.virginmedia.com/trinitynew.jpg
http://www.nijjhar.webspace.virginmedia.com/johnsig.jpg