Punjabi - Christ Ram Dass Ji stresses that Allah ParBrahm is everywhere. Allah is our Supernatural invisible Father of our souls and so he is everywhere.

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ {ਪੰਨਾ 541}

My ebook has been published by Kindle. ASIN: B01AVLC9WO
In Jesus, we are to be solitary Royal Priests.
http://www.nijjhar.webspace.virginmedia.com/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.nijjhar.webspace.virginmedia.com/seedterr.htm
http://www.nijjhar.webspace.virginmedia.com/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.nijjhar.webspace.virginmedia.com/johnsig.docx
Please print these pages to understand Baani as well:-
Punjabi Book:-
http://www.nijjhar.webspace.virginmedia.com/pbook.htm
http://www.nijjhar.webspace.virginmedia.com/trinitynew.jpg
http://www.nijjhar.webspace.virginmedia.com/johnsig.jpg