ਫਰੀਦਕੋਟ ਪੁਲਿਸ ਵਲੋਂ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਵੱਡਾ ਐਕਸ਼ਨ <br />ਸ਼ੈਲਰ ਮਾਲਿਕ ਦੇ ਕਤਲ ਮਾਮਲੇ ਵਿੱਚ ਗੈਂਗਸਟਰਾਂ ਦੇ ਪਰਿਵਾਰਾਂ ਦੇ ਕਰੀਬ 17 ਵਿਅਕਤੀਆਂ ਤੇ ਮਾਮਲਾ ਦਰਜ Watch 5aabtoday Report