ਪੰਚਾਇਤੀ ਚੋਣਾਂ ਦੇ 11 ਮਹੀਨੇ ਬੀਤ ਜਾਣ ਦੇ ਬਾਅਦ ਅੱਜ ਵਿਧਾਨਸਭਾ ਹਲਕਾ ਗੁਰਦਾਸਪੁਰ ਵਿਚ ਗੁਰਦਾਸਪੁਰ ਤੋਂ ਵਿਧਿਆਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗੁਵਾਈ ਚ ਬਲਾਕ ਸੰਮਤੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਆਹੁਦੇਦਾਰਾ ਦੀ ਚੋਣ ਸਰਬਸੰਮਤੀ ਨਾਲ ਮੁਕੰਮਲ ਹੋਈ ਹੈ । ਜਿਸ ਵਿਚ ਸਰਬ ਸੰਮਤੀ ਨਾਲ ਓਂਕਾਰ ਸਿੰਘ ਬਾਜਵਾ ਨੂੰ ਗੁਰਦਾਸਪੁਰ ਦਾ ਚੇਅਰਮੈਨ ਅਤੇ ਗੁਰਮੀਤ ਕੌਰ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਇਸ ਮੌਕੇ ਵਿਧਿਆਕ ਪਾਹੜਾ ਨੇ ਕਿਹਾ ਕਿ ਸਾਰੇ ਮਿਲ ਜੁਲ ਕੇ ਆਪਣੇ ਹਲਕੇ ਦਾ ਵਿਕਾਸ ਕਰਵਾ
