ਗੁਰਦੁਆਰਿਆਂ ਦਾ ਪ੍ਰਬੰਧ ਤੇ ਪ੍ਰਬੰਧਕ, ਮੋਰਚਾ ਗੁਰੂ ਕਾ ਬਾਗ<br />ਇਸ ਵੀਡੀਓ ਵਿੱਚ ਇਹ ਦੱਸਿਆ ਗਿਆ ਹੈ ਕਿ ਗੁਰਦੁਆਰਾ ਗੁਰੂ ਕਾ ਬਾਗ ਦਾ ਮੋਰਚਾ ਕਿਵੇਂ ਸ਼ੁਰੂ ਹੋਇਆ ਸੀ ਤੇ ਸਾਡੇ ਗੁਰਦੁਆਰਿਆਂ ਦਾ ਪ੍ਰਬੰਧ ਤੇ ਪ੍ਰਬੰਧਕ ਕਿਹੋ ਜਿਹਾ ਹੋਣਾ ਚਾਹੀਦਾ ਹੈ।