Surprise Me!

ਪਿੰਡ ਮੱਤੇਵਾਲ ਚ' ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ

2020-12-21 7 Dailymotion

<br />ਕਿਸਾਨ ਸੰਘਰਸ਼ ਕਮੇਟੀ ਮੱਤੇਵਾਲ ਵਲੋਂ ਦਿੱਲੀ ਵਿਚ ਧਰਨੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ ਭਾਰਤ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਾਫ਼ੀ ਸਮੇਂ ਤੋਂ ਆਪਣੇ ਹੱਕਾਂ ਲਈ ਬੈਠੇ ਧਰਨੇ ਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਅੱਜ ਪਿੰਡ ਮੱਤੇਵਾਲ ਦੀ ਕਿਸਾਨ ਯੂਨੀਅਨ ਵੱਲੋਂ ਮੋਮਬੱਤੀਆਂ ਜਗਾ ਕੇ ਅਤੇ ਮੌਨ ਧਾਰ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ , ਇਸਦੇ ਨਾਲ ਹੀ ਉਨ੍ਹਾਂ ਵੱਲੋਂ ਮੋਦੀ ਸਰਕਾਰ ਤੋਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ੋਨ ਪ੍ਰਧਾਨ ਕੇਵਲ ਸਿੰਘ ਡਾ ਸੁਖਵਿੰਦਰ ਸਿੰਘ ਦਿਆਲ ਸੰਤੋਖ ਸਿੰਘ ਡਾ ਬਲਵਿੰਦਰ ਸਿੰਘ ਆਦਿ ਇਸ ਮੌਕੇ ਹਾਜ਼ਰ ਸਨ।<br />

Buy Now on CodeCanyon