Action Mode 'ਚ ਪੰਜਾਬ ਸਰਕਾਰ, ਇਕ ਨਵਾਂ ਹੁਕਮ ਜਾਰੀ, ਪੁਰਾਣੀ ਸਰਕਾਰ ਦੇ ਵਿਧਾਇਕਾਂ ਦੇ ਖੋਹੇ ਫਲੈਟ
2022-04-27 209 Dailymotion
ਪੰਜਾਬ ਦੀ ਮਾਨ ਸਰਕਾਰ ਵੱਲੋਂ ਸਾਬਕਾ ਸਰਕਾਰ ਦੇ ਵਿਧਾਇਕਾਂ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਕਹਿ ਦਿੱਤਾ ਗਿਆ ਹੈ। ਇਨ੍ਹਾਂ ਵਿਧਾਇਕਾਂ ਵਿਚ ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਸ਼ਾਮਲ ਹੈ।