EID UL FITR ਮੌਕੇ ਦਿੱਲੀ ਜਾਮਾ ਮਸਜਿਦ 'ਚ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਨੇ ਨਮਾਜ਼ ਕੀਤੀ ਅਦਾ
2022-05-03 146 Dailymotion
ਦੇਸ਼ ਭਰ ਵਿਚ ਅੱਜ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਦ ਉਲ ਫਿਤਰ ਮੌਕੇ ਦਿੱਲੀ ਦੀ ਜਾਮਾ ਮਸਜਿਦ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕੀਤੀ।