Surprise Me!

ਰਾਜਪਾਲ ਨੂੰ ਮਿਲਣ ਮਗਰੋਂ Sukhbir Badal ਨੇ ਘੇਰੀ AAP ਸਰਕਾਰ @ABP Sanjha ​

2022-05-05 5 Dailymotion

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਰਾਜਪਾਲ ਨਾਲ ਮਿਲਣ ਤੋਂ ਬਾਅਦ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਏ ਗਏ। ਉਨ੍ਹਾਂ ਪਟਿਆਲਾ ਹਿੰਸਾ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਤੋਂ ਪਤਾ ਹੁੰਦੇ ਹੋਏ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।

Buy Now on CodeCanyon