ਤਰਨਤਾਰਨ ਤੋਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨਿਸ਼ਾਨ ਸਿੰਘ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ ਹੈ। ਨਿਸ਼ਾਨ 'ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ।