Surprise Me!

Punjab Bhawan 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ CM Mann, ਅੱਜ ਲੱਗੇਗਾ ਜਨਤਾ ਦਰਬਾਰ

2022-05-16 145 Dailymotion

ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਭਵਨ ਵਿਖੇ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮਗਰੋਂ ਉਨ੍ਹਾਂ ਦਾ ਮੌਕੇ 'ਤੇ ਹੱਲ ਕੀਤਾ ਜਾਵੇਗਾ।

Buy Now on CodeCanyon