ਪੰਜਾਬ ਦੀਆਂ ਦੋ ਰਾਜਸਭਾ ਸੀਟਾਂ ਲਈ ਅੱਜ ਤੋਂ ਨਾਮਜ਼ਦਗੀ ਸ਼ੁਰੂ ਹੋ ਗਈ ਹੈ। ਦਰਅਸਲ ਅੰਬਿਕਾ ਸੋਨੀ ਤੇ ਬਲਵਿੰਦਰ ਬੂੰਦੜ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ।