ਅਮਰੀਕਾ ਦੇ ਟੈਕਸਸ ਵਿਖੇ ਹੋਈ ਫਾਇਰਿੰਗ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਇਸ ਕਾਰਵਾਈ ਨੂੰ ਕਤਲੇਆਮ ਦੱਸਿਆ ਹੈ।