Surprise Me!

ਹੁਣ ਹਰਪ੍ਰੀਤ ਸਿੱਧੂ ਦੇ ਹੱਥ 'ਚ ਹੋਵੇਗੀ ਜੇਲ੍ਹਾਂ ਦੀ ਕਮਾਨ

2022-06-03 150 Dailymotion

ਭਗਵੰਤ ਮਾਨ ਸਰਕਾਰ  (Bhagwant Mann Government) ਗੈਂਗਸਟਰਾਂ ਨੂੰ ਲੈ ਕੇ ਸਖ਼ਤੀ ਦੇ ਮੂਡ 'ਚ ਦਿਖਾਈ ਦੇ ਰਹੀ ਹੈ। ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਦੀਆਂ ਜੇਲ੍ਹਾਂ ਦੀ ਕਮਾਨ ਹਰਪ੍ਰੀਤ ਸਿੱਧੂ ਦੇ ਹੱਥ ਹੋਵੇਗੀ।  ADGP ਹਰਪ੍ਰੀਤ ਸਿੱਧੂ ਨੂੰ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਦੇ ਇਲਾਵਾ ਹਰਪ੍ਰੀਤ ਸਿੱਧੂ ਕੋਲ ਨਸ਼ਾ ਵਿਰੋਧੀ STF ਦੀ ਕਮਾਨ ਵੀ ਰਹੇਗੀ। 

Buy Now on CodeCanyon