Surprise Me!

ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ

2022-06-19 4 Dailymotion

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ ਵਿੱਚ ਲੋਕਾਂ ਦਾ ਤਿੰਨ ਮਹੀਨਿਆਂ ਵਿੱਚ ਹੀ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਇਸ ਲਈ ਲੋਕ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਦੀ ਹਾਰ ਪੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਮਨੀ ਚੋਣ ਵਿੱਚ ਮਸਾਂ 1-2 ਫ਼ੀਸਦ ਵੋਟਾਂ ਹੀ ਮਿਲਣਗੀਆਂ।

Buy Now on CodeCanyon