ਚਰਨਜੀਤ ਚੰਨੀ ਦੇ ਭਾਂਣਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
2022-07-01 4 Dailymotion
ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ (Charanjit Channi) ਦੇ ਭਾਂਣਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਸਟਿਸ ਅਰਵਿੰਦ ਸਾਂਗਵਾਨ (Justice Arvind Sangwan) ਦੀ ਅਦਾਲਤ ਨੇ ਭੁਪਿੰਦਰ ਹਨੀ ਨੂੰ ਜ਼ਮਾਨਤ ਦਿੱਤੀ ਹੈ।