Surprise Me!

ਮਰਹੂਮ ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ 'ਚ ਪਹੁੰਚੇ CM ਭਗਵੰਤ ਮਾਨ

2022-07-02 11 Dailymotion

ਮਰਹੂਮ ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ 'ਚ ਸੀਐਮ ਭਗਵੰਤ ਮਾਨ ਵੀ ਪਹੁੰਚੇ। ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸ ਦਈਏ ਕਿ ਗਗਨਦੀਪ ਦੀ ਮੌਤ 23 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ।

Buy Now on CodeCanyon