America ਦੇ ਸ਼ਿਕਾਗੋ ਸ਼ਹਿਰ ਦੇ ਹਾਈਲੈਂਡ ਪਾਰਕ ਨੇੜੇ ਸੁਤੰਤਰਤਾ ਦਿਵਸ ਦੀ ਪਰੇਡ ਦੌਰਾਨ ਹੋਈ ਗੋਲੀਬਾਰੀ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।