Punjab Cabinet Meeting: ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਪਹਿਲੀ ਮੀਟਿੰਗ ਅੱਜ
2022-07-06 4 Dailymotion
Punjab Cabinet: ਪੰਜਾਬ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਬਾਅਦ ਅੱਜ ਸਵੇਰੇ 10:30 ਵਜੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਮੀਟਿੰਗ ਤੋਂ ਬਾਅਦ ਸਹੁੰ ਚੁੱਕਣ ਵਾਲੇ ਮੰਤਰੀ ਅਹੁਦਾ ਸੰਭਾਲਣਗੇ।