Surprise Me!

ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ T -20 ਅੱਜ

2022-07-07 4 Dailymotion

Southampton T20 Indian Playing XI : ਭਾਰਤੀ ਟੀਮ ਨੂੰ ਐਜਬੈਸਟਨ ਟੈਸਟ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤ ਨੇ ਇੰਗਲੈਂਡ ਦੇ ਸਾਹਮਣੇ ਜਿੱਤ ਲਈ 378 ਦੌੜਾਂ ਦਾ ਟੀਚਾ ਰੱਖਿਆ, ਜੋ ਰੂਟ ਅਤੇ ਜੌਨੀ ਬੇਅਰਸਟੋ ਦੀ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਮੇਜ਼ਬਾਨ ਟੀਮ ਨੇ ਆਸਾਨੀ ਨਾਲ 3 ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਹੁਣ ਮੇਜ਼ਬਾਨ ਇੰਗਲੈਂਡ ਅਤੇ ਭਾਰਤ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਸੀਰੀਜ਼ ਦਾ ਪਹਿਲਾ ਮੈਚ ਵੀਰਵਾਰ ਨੂੰ ਸਾਊਥੈਂਪਟਨ 'ਚ ਖੇਡਿਆ ਜਾਵੇਗਾ।

Buy Now on CodeCanyon