Surprise Me!

ਸਕੂਲ 'ਚ ਬੱਚਿਆਂ 'ਤੇ ਡਿੱਗਿਆ 250 ਸਾਲ ਪੁਰਾਣਾ ਵਿਰਾਸਤੀ ਦਰੱਖਤ, ਦਸਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ,

2022-07-09 21 Dailymotion

ਚੰਡੀਗੜ੍ਹ  : ਚੰਡੀਗੜ੍ਹ ਦੇ ਸੈਕਟਰ -9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਪਿੱਪਲ ਦਾ ਦਰੱਖਤ ਡਿੱਗਣ ਕਾਰਨ 16 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 19 ਬੱਚੇ ਜ਼ਖਮੀ ਹੋ ਗਏ ਹਨ। ਸਕੂਲ ਦੀ 40 ਸਾਲਾ ਮਹਿਲਾ ਸੇਵਾਦਾਰ ਵੀ ਜ਼ਖ਼ਮੀ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ 11.30 ਵਜੇ ਵਾਪਰੀ ਹੈ। 

Buy Now on CodeCanyon