Surprise Me!

Toll 'ਤੇ ਗੁੰਡਾਗਰਦੀ ਦੇ ਦੋਸ਼ ਤੋਂ ਬਾਅਦThe Great Khali ਨੇ ਦਿੱਤਾ ਸਪੱਸ਼ਟੀਕਰਨ

2022-07-12 3 Dailymotion

ਲੁਧਿਆਣਾ : ਬੀਤੇ ਦਿਨ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਹੋਏ ਝਗੜੇ ਦੇ ਸਬੰਧ 'ਚ ਦਲੀਪ ਰਾਣਾ ਉਰਫ਼ ਗ੍ਰੇਟ ਖਲੀ ਨੇ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦ ਗ੍ਰੇਟ ਖਲੀ ਨੇ ਕਿਹਾ ਕਿ ਉਹ ਕੱਲ੍ਹ ਜਲੰਧਰ ਤੋਂ ਕਰਨਾਲ ਜਾ ਰਹੇ ਸੀ ਕਿ ਸਵੇਰੇ 9 ਵਜੇ ਦੇ ਕਰੀਬ ਟੋਲ ਪਲਾਜ਼ਾ 'ਤੇ ਕੁਝ ਲੋਕਾਂ ਨੇ ਜ਼ਬਰਦਸਤੀ ਉਨ੍ਹਾਂ ਨਾਲ ਤਸਵੀਰ ਖਿੱਚਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਨ੍ਹਾਂ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। 

Buy Now on CodeCanyon