ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਪ੍ਰਾਜੈਕਟ ਦਾ ਜਾਇਜ਼ਾ ਲਿਆ।