ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਵੈਕਸੀਨ ਮੁਫਤ ਲਗਾਈ ਜਾ ਸਕੇਗੀ। ਸਰਕਾਰ ਵੱਲੋਂ ਇਹ ਕਦਮ ਇਸ ਲਈ ਵੀ ਚੁੱਕਿਆ ਗਿਆ ਹੈ।