Surprise Me!

ਸਿੱਖ ਵਿਦਿਆਰਥੀ ਤੋਂ ਕੜਾ ਲੁਹਾਏ ਜਾਣ ਦੇ ਮਾਮਲੇ 'ਤੇ ਜਥੇਦਾਰ ਹਰਪ੍ਰੀਤ ਸਿੰਘ ਹੋਏ ਤੱਤੇ | OneIndia Punjabi

2022-07-27 0 Dailymotion

ਬਠਿੰਡਾ ਦੇ ਰਿਜਨਲ ਪੋਲੀਟੈਕਨਿਕ ਕਾਲਜ ਵਿੱਚ ਬੀਤੇ ਦਿਨ ਜੇਈ ਦਾ ਪੇਪਰ ਦੇਣ ਆਏ ਵਿਦਿਆਰਥੀਆਂ ਤੋਂ ਕੜੇ ਉਤਾਰਨ ਦਾ ਮਾਮਲਾ ਗਰਮਾ ਗਿਆ ਹੈ ।ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ । ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਇਸ ਘਟਨਾ ਦੇ ਸਬੰਧ 'ਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ । <br /> <br />#OneIndiaPunjabi #Akaltakhatsahib #jathedaarsahib

Buy Now on CodeCanyon