Surprise Me!

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ | OneIndia Punjabi

2022-08-10 0 Dailymotion

ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਉਹ 24 ਫਰਵਰੀ ਤੋਂ ਜੇਲ 'ਚ ਬੰਦ ਸੀ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। #BikramMajitiya #bail #Punjabpolitics

Buy Now on CodeCanyon