Surprise Me!

ਲਾਲ ਸਿੰਘ ਚੱਢਾ ਦੀ ਰਿਲੀਜ਼ਿੰਗ ਤੋਂ ਪਹਿਲਾਂ ਆਮਿਰ ਖਾਨ ਹੋਏ ਦਰਬਾਰ ਸਾਹਿਬ ਨਤਮਸਤਕ | OneIndia Punjabi

2022-08-10 3 Dailymotion

ਵਿਵਾਦਾਂ ‘ਚ ਘਿਰੀ ‘ਲਾਲ ਸਿੰਘ ਚੱਢਾ’ ਦੀ ਰਿਲੀਜਿੰਗ ਤੋਂ ਇਕ ਦਿਨ ਪਹਿਲਾਂ ਅਭਿਨੇਤਾ ਆਮਿਰ ਖਾਨ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ। ਅੱਜ ਤੜਕੇ 5.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ। ਆਮਿਰ ਖਾਨ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਦੀ ਇਹ ਫਿਲਮ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਇਕ ਪੁਰਾਣੇ ਬਿਆਨ ਕਾਰਨ ਵਿਵਾਦਾਂ ‘ਚ ਘਿਰੀ ਹੋਈ ਹੈ, ਜਿਸ ਦਾ ਪੂਰੇ ਦੇਸ਼ ‘ਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ।ਦੱਸਦੇਈਏ ਕਿ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। #Amirkhan #lalsinghchadda #lalsinghchaddaboycott <br />

Buy Now on CodeCanyon