ਬੰਦੀ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਿੱਖ ਸੰਗਤ ਵੱਲੋਂ ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਲੀਆਂ ਦਸਤਾਰਾਂ ਸਜ਼ਾ ਕੇ ਅਤੇ ਸਲੋਗਨ ਲਿਖੀਆਂ ਤਖਤੀਆਂ ਹੱਥਾਂ 'ਚ ਫੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦਿਆਂ ਸੰਗਤ ਵੱਲੋਂ ਵਾਹਿਗੁਰੂ ਦਾ ਜਾਪੁ ਕੀਤਾ ਗਿਆ। #SGPC #sikhissue #bandisinghissue
