Surprise Me!

ਹਾਦਸੇ 'ਚ ਤਿੰਨ ਵਿਅਕਤੀ ਗੰਭੀਰ ਜ਼ਖਮੀ

2022-08-26 7 Dailymotion

ਗੁਰਦਾਸਪੁਰ ਦੇ ਪਿੰਡ ਨੌਸ਼ਹਿਰਾ ਅੱਡੇ ਤੇ ਦਰਦਨਾਕ ਹਾਦਸਾ ਵਾਪਰਿਆ। ਬੁਲੇਟ ਅਤੇ ਪਲਸਰ ਮੋਟਰਸਾਈਕਲ ਦੀ ਆਪਸ 'ਚ ਟੱਕਰ ਹੋਈ ਐ। ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋਏ ਨੇ।

Buy Now on CodeCanyon