Surprise Me!

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਹੋਇਆ ਧਮਾਕਾ | OneIndia Punjabi

2022-08-27 0 Dailymotion

ਅੰਮ੍ਰਿਤਸਰ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬਾਰਟਰੀ ਵਿੱਚ ਸ਼ੁੱਕਰਵਾਰ ਨੂੰ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ । ਇਸ ਧਮਾਕੇ ਵਿੱਚ ਕਈ ਵਿਦਿਆਰਥੀ ਜ਼ਖਮੀ ਹੋ ਗਏ।ਜ਼ਖਮੀਆਂ ਵਿੱਚੋਂ ਇੱਕ ਐਮਐਸਸੀ ਫਾਈਨਲ ਦੀ ਵਿਦਿਆਰਥਣ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਦੱਸਦੇਈਏ ਕਿ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ ਭਾਵ ਵੇਸਟ ਮਟੀਰੀਅਲ ਤੋਂ ਬਾਲਣ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸਨ। ਇਸ ਦੌਰਾਨ ਗਲਤ ਕੈਮੀਕਲ ਰਿਐਕਸ਼ਨ ਹੋਇਆ ਅਤੇ ਜ਼ੋਰਦਾਰ ਧਮਾਕਾ ਹੋ ਗਿਆ I #GNDU #EXPERIMENT #UniversityBlast

Buy Now on CodeCanyon