Surprise Me!

Ravneet Bittu ਆਪਸੀ ਭਾਈਚਾਰਕ ਸਾਂਝ ਤੋੜਨਾ ਚਾਹੁੰਦੇ ਹਨ : Bikram Singh Majithia

2022-09-09 0 Dailymotion

ਬਿਕਰਮ ਮਜੀਠੀਆ ਨੇ ਇਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਏ। ਅੱਜ ਲੁਧਿਆਣਾ ਵਿਖੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦੇ ਘਰ ਪਹੁੰਚੇ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਜੇਲਾਂ 'ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾ ਕਰ ਦੇਣਾ ਚਾਹੀਦਾ ਏ। ਇਸ ਦੇ ਨਾਲ ਹੀ ਮਜੀਠੀਆਂ ਨੇ ਰਵਨੀਤ ਬਿੱਟੂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਬਿੱਟੂ ਆਪਸੀ ਭਾਈਚਾਰਕ ਸਾਂਝ ਤੋੜਨਾ ਚਾਹੁੰਦੇ ਨੇ। <br />

Buy Now on CodeCanyon