ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਰਾਜਾ ਭਾਲਿੰਦਰਾ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਇਆ। ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਅਤੇ ਡੀ.ਸੀ ਪਟਿਆਲਾ ਨੇ ਮੈਦਾਨ ਵਿੱਚ ਦੌੜ ਲਗਾ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ।