Surprise Me!

ਸਾਡੇ 6 ਮਹੀਨਿਆਂ ਦੇ ਕੰਮਾਂ ਤੋਂ ਪੰਜਾਬ ਦੇ ਲੋਕ ਇੰਨੇ ਪ੍ਰਭਾਵਿਤ, ਕਿ AAP ਹੋ ਰਹੇ ਨੇ "AAP" 'ਚ ਸ਼ਾਮਿਲ : Kataruchak

2022-09-16 0 Dailymotion

ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਲੁਧਿਆਣਾ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀਆਂ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। #lalChandKataruchak #bhagwantmann #AamAdamiParty

Buy Now on CodeCanyon