Surprise Me!

Partap S Bajwa ਨੇ Amit Shah ਦੇ ਪੈਰਾਂ 'ਚ ਡਿਗ ਕੇ, ਪੰਜਾਬੀਆਂ ਦਾ ਨਾਂ ਖ਼ਰਾਬ ਕੀਤਾ : Kuldip S Dhaliwal

2022-09-22 0 Dailymotion

ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਰਾਜਪਾਲ ਵਿਚਾਲੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ।ਪੈਦਲ ਮਾਰਚ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਕਿਉਂਕਿ ਬਹੁਤ ਜਲਦ ਪ੍ਰਤਾਪ ਸਿੰਘ ਬਾਜਵਾ ਅਤੇ ਸਾਰਾ ਬਾਦਲ ਪਰਿਵਾਰ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। #KuldipDhaliwal #PartapBajwa #AAPPunjab

Buy Now on CodeCanyon