ਕੈਨੇਡਾ ਨੇ ਆਪਣੇ ਨਾਗਰਿਕਾਂ ਵਾਸਤੇ ਭਾਰਤ ਦੀ ਯਾਤਰਾ ਸੰਬੰਧੀ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਪੰਜਾਬ, ਗੁਜਰਾਤ ਤੇ ਰਾਜਸਥਾਨ ਸਣੇ ਕੁਝ ਹੋਰਨਾਂ ਸੂਬਿਆਂ ਵਿੱਚ ਸਫ਼ਰ ਦੌਰਾਨ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।