ਪੰਜਾਬ ਅੰਦਰ ਜਿੱਥੇ ਇੱਕ ਪਾਸੇ ਪੁਲਿਸ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ। ਉਥੇ ਹੀ ਦੂਜੇ ਪਾਸੇ ਫਰਜ਼ੀ ਪੁਲਿਸ ਅਧਿਕਾਰੀ ਬਣ ਕੇ ਨੌਜਵਾਨਾਂ ਨੂੰ ਭਰਤੀ ਕਰਾਉਣ ਦੇ ਨਾਂਅ 'ਤੇ ਠੱਗਿਆ ਜਾ ਰਿਹਾ ਹੈ। ਅਜਿਹੇ ਹੀ ਇੱਕ ਫਰਜ਼ੀ ਪੁਲਿਸ ਅਧਿਕਾਰੀ ਨੂੰ ਖੰਨਾ ਪੁਲਿਸ ਨੇ ਗ੍ਰਿਫਤਾਰ ਕੀਤਾ।