ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਹੋਈ ਰੱਦ | OneIndia Punjabi
2022-10-17 1 Dailymotion
ਅਨਾਜ ਢੋਆ-ਢੋਆਈ ਘੁਟਾਲੇ 'ਚ ਫਸੇ ਕਾਂਗਰਸੀ ਆਗੂ ਤੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਇਸ ਮਾਮਲੇ 'ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।