ਬਿਜਲੀ ਦਾ ਬਿੱਲ zero ਆਉਣ 'ਤੇ ਲੋਕਾਂ ਨੇ ਮਨਾਇਆ ਜਸ਼ਨ | OneIndia Punjabi
2022-10-18 0 Dailymotion
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦੇ ਹੋਏ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਤੱਕ ਬਿੱਲ ਮੁਆਫ ਕਰ ਦਿੱਤੇ ਹਨ। ਹੁਣ 2 ਮਹੀਨਿਆਂ ਬਾਅਦ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ। <br />