ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ਹਿਰ ਸ਼ੈਫੀਲਡ ਵਿੱਚ ਇੱਕ ਕਾਰ ਹਾਦਸੇ ਵਿੱਚ ਤਿੰਨ à¨à¨¾à¨°à¨¤à©€ ਵਿਦਿਆਰਥੀਆਂ ਦੀ ਮੌਤ ਹੋ ਗਈ।