ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਤੋਂ ਬਾਅਦ ਇੱਕ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਕੜੀ 'ਚ ਵੀਰਵਾਰ ਨੂੰ NIA ਨੇ ਪੰਜਾਬ ਦੇ ਦੋ ਚੋਟੀ ਦੇ ਗਾਇਕਾਂ ਤੋਂ ਪੁੱਛਗਿੱਛ ਕੀਤੀ। ਗਾਇਕ ਦਿਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਦਿੱਲੀ ਹੈੱਡਕੁਆਰਟਰ 'ਚ ਕਈ ਘੰਟੇ ਪੁੱਛਗਿੱਛ ਕੀਤੀ।