ਸੰਦੀਪ ਸਿੰਘ ਦੇ ਬੱਚਿਆਂ ਦੀ ਪੜਾਈ ਦਾ ਸਾਰਾ ਖ਼ਰਚ DGMC ਚੁੱਕੇਗੀ : ਮਨਜੀਤ ਸਿੰਘ ਭੋਮਾ | OneIndia Punjabi
2022-11-11 0 Dailymotion
ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਨੂੰ ਮਿਲਣ ਅੰਮ੍ਰਿਤਸਰ ਪਹੁੰਚੇ | <br />