ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚੱਲ ਰਹੀ ਪੁੱਛ ਗਿੱਛ ਲਈ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਪਹੁੰਚੇ ।