ਇਕ ਸਰਵੇ ਮੁਤਾਬਕ ਇਸ ਵੇਲੇ ਲਗਭਗ 3 ਕਰੋੜ ਦੀ ਆਬਾਦੀ ਵਾਲੇ ਸੂਬੇ ਪੰਜਾਬ 'ਚ 77.17 ਲੱਖ ਲੋਕਾਂ ਕੋਲ ਪਾਸਪੋਰਟ ਹਨ। ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਮੁਤਾਬਕ ਦੇਸ਼ ਭਰ 'ਚ 9.58 ਕਰੋੜ ਪਾਸਪੋਰਟ ਹੋਲਡਰ ਹਨ ਅਤੇ ਪੰਜਾਬ ਇਸ ਸੂਚੀ 'ਚ ਪੂਰੇ ਦੇਸ਼ 'ਚੋਂ ਚੌਥੇ ਨੰਬਰ 'ਤੇ ਆਉਂਦਾ ਹੈ । <br />. <br />. <br />. <br />#passportoffice #passportnews #punjabpassport