Surprise Me!

Rishabh Pant ਹੋਏ ਸੜਕ ਹਾਦਸੇ ਦਾ ਸ਼ਿਕਾਰ | Rishabh Pant Accident | OneIndia Punjabi

2022-12-30 0 Dailymotion

ਰਿਸ਼ਭ ਪੰਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਹ ਦਿੱਲੀ ਤੋਂ ਰੁੜਕੀ ਜਾ ਰਹੇ ਸੀ। ਰਿਸ਼ਭ ਦੀ ਕਾਰ ਰੇਲਿੰਗ ਨਾਲ ਟਕਰਾ ਗਈ ਅਤੇ ਇਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ । <br />. <br />. <br />. <br />#rishabhpant #rishabhpantaccident #indiancricketteam

Buy Now on CodeCanyon