ਵਿਦੇਸ਼ ਤੋਂ ਵਾਪਿਸ ਪਰਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਲੱਗੇ ਨੇ । ਜਿਸ 'ਤੇ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਾਨ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ | <br />. <br />. <br />. <br />#partapsinghbajwa #bhagwantmann #excmchanni