ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੀ ਪਤਨੀ ਤੇ ਬੱਚਿਆਂ ਨਾਲ ਨਵੇਂ ਸਾਲ ਮੌਕੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ | ਉੱਥੇ ਉਨ੍ਹਾਂ ਨੇ ਪੂਰੀ ਸ਼ਰਧਾ ਤੇ ਭਾਵਨਾ ਨਾਲ ਕੀਰਤਨ ਸਰਵਣ ਕੀਤਾ | <br />. <br />. <br />. <br />#kapilsharma #darbarsahib #kapilsharmashow