ਜੱਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਫੌਜੀਆਂ ਲਈ ਹੈਲਮੇਟ ਲਾਜ਼ਮੀ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ | ਕੇਂਦਰ ਸਰਕਾਰ ਵਲੋਂ ਸਿੱਖ ਫੌਜੀਆਂ ਲਈ ਵਿਸ਼ੇਸ ਹੈਲਮੇਟ ਤਿਆਰ ਕਰਨ ਦੀ ਗੱਲ ਕਹੀ ਗਈ ਸੀ | ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਇਸਦਾ ਵਿਰੋਧ ਕਰਦਿਆਂ ਕਿਹਾ ਕਿ ਹੈਲਮੇਟ ਰਾਹੀਂ ਕੇਂਦਰ ਸਿੱਖਾਂ ਦੀ ਵੱਖਰੀ ਪਹਿਚਾਣ ਨੂੰ ਖਤਮ ਕਰਨਾ ਚਾਹੁੰਦੀ ਹੈ |

Jathedar Giani Harpreet Singh has opposed the decision to make helmets mandatory for Sikh soldiers.

#sikhhelmetfauji #gianiharpeetsingh #punjabnews