ਅੰਮ੍ਰਿਤਸਰ ਖਾਲਸਾ ਕਾਲਜ ਗਰਾਊਂਡ ਵਿੱਖੇ ਰੈਡ ਕਰਾਸ ਸੁਸਾਇਟੀ ਵੱਲੋਂ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ । ਜਿਸ 'ਚ ਸ਼ਹਿਰ ਵਾਸੀਆਂ ਦੇ ਨਾਲ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਬਤੌਰ ਮੁੱਖ ਮਹਿਮਾਨ ਹਿੱਸਾ ਲਿਆ ਤੇ ਧਾਗੇ ਦੀ ਬਣੀ ਡੋਰ ਨਾਲ ਪਤੰਗਬਾਜ਼ੀ ਕੀਤੀ ।

Kite flying competitions were organized by the Red Cross Society at Amritsar Khalsa College Ground.

#lohricelebration #Kiteflyingcompetition #punjabnews