ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਐੱਸ. ਜੀ. ਪੀ. ਸੀ. ਪ੍ਰਧਾਨ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ ।

Attack on SGPC President Harjinder Singh Dhami.

#harjindersinghdhami #punjabnews #sgpcpresident